Genesis 23:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਮਗਰੋਂ, ਅਬਰਾਹਾਮ ਨੇ ਆਪਣੀ ਪਤਨੀ ਨੂੰ ਮਕਫ਼ੇਲਾਹ ਦੇ ਖੇਤ ਉਤਲੀ ਗੁਫ਼ਾ ਵਿੱਚ, ਮਮਰੇ ਦੇ ਨੇੜੇ (ਹੁਣ ਹਬਰੋਨ ਕਹਾਉਂਦੇ) ਕਨਾਨ ਦੀ ਜ਼ਮੀਨ ਵਿੱਚ ਦਫ਼ਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫੇਲਾ ਦੇ ਖੇਤ ਦੀ ਗੁਫਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ ਦੇ ਹਬਰੋਨ ਵਿੱਚ ਦੱਬ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ।