Genesis 23:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਾ ਦੇਹਾਂਤ ਕਨਾਨ ਦੀ ਧਰਤੀ ਉੱਤੇ ਕਿਰਿਯਤ ਅਰਬਾ (ਹਬਰੋਨ) ਦੇ ਸ਼ਹਿਰ ਵਿੱਚ ਹੋਇਆ। ਅਬਰਾਹਾਮ ਬਹੁਤ ਉਦਾਸ ਹੋ ਗਿਆ ਅਤੇ ਉੱਥੇ ਉਸ ਲਈ ਰੋਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਰਾਹ ਦੀ ਉਮਰ ਦੇ ਵਰਹੇ ਸਨ ਤਾਂ ਸਾਰਾਹ ਕਿਰਯਤ ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ ਜਿਹੜਾ ਕਨਾਨ ਦੇਸ ਵਿੱਚ ਹੈ ਅਤੇ ਅਬਰਾਹਾਮ ਸਾਰਾਹ ਦੀ ਮੁਕਾਣ ਦੇਣ ਲਈ ਅਰ ਰੋਣ ਲਈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ।