Genesis 23:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਗੁਫ਼ਾ ਸਮੇਤ ਖੇਤ ਨੂੰ ਹਿੱਤੀ ਲੋਕਾਂ ਪਾਸੋਂ ਖਰੀਦ ਲਿਆ। ਇਹ ਉਸ ਦੀ ਜ਼ਾਇਦਾਦ ਬਣ ਗਈ ਅਤੇ ਉਸ ਨੇ ਇਸਦੀ ਵਰਤੋਂ ਕਬਰਸਤਾਨ ਵਜੋਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫਾ ਹੇਤ ਦੇ ਪੁੱਤ੍ਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਮਿਲਖ ਹੋ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।