Genesis 23:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਨੇ ਆਪਣੀ ਮ੍ਰਿਤ ਪਤਨੀ ਨੂੰ ਛੱਡ ਦਿੱਤਾ ਅਤੇ ਹਿੱਤੀ ਲੋਕਾਂ ਨਾਲ ਗੱਲ ਕਰਨ ਲਈ ਚੱਲਾ ਗਿਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠਕੇ ਹੇਤ ਦੇ ਪੁੱਤ੍ਰਾਂ ਨੂੰ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ,