Genesis 23:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਸੱਚਮੁੱਚ ਮੇਰੀ ਪਤਨੀ ਨੂੰ ਦਫ਼ਨਾਉਣ ਵਿੱਚ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ ਤਾਂ ਮੇਰੇ ਲਈ ਸੋਹਰ ਦੇ ਪੁੱਤਰ ਅਫ਼ਰੋਨ ਨਾਲ ਗੱਲ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਏਹ ਬੋਲਿਆ ਕਿ ਜੇ ਤੁਹਾਡੀ ਭਾਉਣੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਗੱਲ ਸੁਣੋ ਅਰ ਸੋਹਰ ਦੇ ਪੁੱਤ੍ਰ ਅਫਰੋਨ ਦੇ ਅੱਗੇ ਮੇਰੀ ਸਪਾਰਸ਼ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਕਿਹਾ ਕਿ ਜੇ ਤੁਹਾਡੀ ਮਰਜ਼ੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਅਰਜ਼ ਸੁਣੋ ਅਤੇ ਸੋਹਰ ਦੇ ਪੁੱਤਰ ਅਫ਼ਰੋਨ ਦੇ ਅੱਗੇ ਮੇਰੇ ਲਈ ਬੇਨਤੀ ਕਰੋ