Genesis 23:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਫ਼ਰੋਨ ਦੀ ਮਕਫ਼ੇਲਾਹ ਵਾਲੀ ਗੁਫ਼ਾ ਖਰੀਦਣੀ ਚਾਹੁੰਦਾ ਹਾਂ। ਇਹ ਉਸ ਦੇ ਖੇਤ ਦੇ ਸਿਰੇ ਉੱਤੇ ਹੈ। ਮੈਂ ਉਸ ਨੂੰ ਇਸਦੀ ਪੂਰੀ ਕੀਮਤ ਦਿਆਂਗਾ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਗਵਾਹ ਹੋਵੋਂ ਕਿ ਮੈਂ ਇਸ ਨੂੰ ਕਬਰਸਤਾਨ ਵਜੋਂ ਖਰੀਦਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂਜੋ ਉਹ ਮੈਨੂੰ ਮਕਫੇਲਾਹ ਦੀ ਗੁਫਾ ਦੇਵੇ ਜਿਹੜੀ ਉਸ ਦੀ ਹੈ ਅਰ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂਜੋ ਉਹ ਕਬਰਿਸਤਾਨ ਮੇਰੀ ਮਿਲਖ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਮੈਨੂੰ ਮਕਫ਼ੇਲਾਹ ਦੀ ਗੁਫ਼ਾ ਦੇਵੇ, ਜਿਹੜੀ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂ ਜੋ ਉਹ ਕਬਰਿਸਤਾਨ ਮੇਰੀ ਨਿੱਜ ਭੂਮੀ ਹੋਵੇ।