Genesis 24:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਬੜੀ ਲੰਮੀ ਉਮਰ ਜੀਵਿਆ। ਯਹੋਵਾਹ ਨੇ ਅਬਰਾਹਾਮ ਨੂੰ ਅਤੇ ਉਸ ਦੇ ਕੀਤੇ ਹਰ ਕੰਮ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਅਬਰਾਹਾਮ ਬਹੁਤ ਬਿਰਧ ਅਰ ਵੱਡੀ ਉਮਰ ਦਾ ਹੋ ਗਿਆ ਸੀ ਅਰ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਮ ਨੂੰ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ।