Genesis 24:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰ ਨੇ ਅਬਰਾਹਾਮ ਦੇ ਦਸ ਊਠ ਲਏ ਅਤੇ ਉਸ ਥਾਂ ਵੱਲ ਤੁਰ ਪਿਆ। ਨੌਕਰ ਨੇ ਆਪਣੇ ਨਾਲ ਅਨੇਕਾਂ ਖੂਬਸੂਰਤ ਸੁਗਾਤਾਂ ਲੈ ਲਇਆਂ। ਨੌਕਰ ਮਸੋਪੋਤਾਮੀਆਂ ਵਿੱਚ ਨਾਹੋਰ ਦੇ ਨਗਰ ਨੂੰ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਹ ਨੌਕਰ ਆਪਣੇ ਸਵਾਮੀ ਦੇ ਊਠਾਂ ਵਿੱਚੋਂ ਦਸ ਊਠ ਲੈਕੇ ਤੁਰ ਪਿਆ ਕਿਉਂਜੋ ਉਹ ਦੇ ਹੱਥ ਵਿੱਚ ਉਹ ਦੇ ਸਵਾਮੀ ਦਾ ਸਾਰਾ ਮਾਲ ਧਨ ਸੀ ਅਰ ਉੱਠ ਕੇ ਮਸੋਪੋਤਾਮੀਆ ਦੇ ਦੇਸ ਵਿੱਚ ਨਾਹੋਰ ਦੇ ਨਗਰ ਤੀਕ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।