Genesis 24:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰ ਸ਼ਹਿਰ ਦੇ ਬਾਹਰਲੇ ਖੂਹ ਤੇ ਪਹੁੰਚ ਗਿਆ। ਸ਼ਾਮ ਦਾ ਵੇਲਾ ਸੀ ਜਦੋਂ ਔਰਤਾਂ ਪਾਣੀ ਭਰਨ ਲਈ ਬਾਹਰ ਆਈਆਂ ਨੌਕਰ ਨੇ ਉਸ ਥਾਂ ਊਠਾਂ ਦੀਆਂ ਗੋਡਣੀਆਂ ਲਵਾ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਮਾਂ ਦੇ ਵੇਲੇ ਜਦ ਤੀਵੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਹਨ ਤਾਂ ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਬਿਠਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।