Genesis 24:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੌਕਰ ਨੇ ਆਖਿਆ, “ਯਹੋਵਾਹ, ਤੂੰ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਹੈ। ਕਿਰਪਾ ਕਰਕੇ ਮੈਨੂੰ ਉਸ ਦੇ ਪੁੱਤਰ ਲਈ ਵਹੁਟੀ ਤਲਾਸ਼ ਕਰਨ ਦੀ ਇਜਾਜ਼ਤ ਦੇ। ਕਿਰਪਾ ਕਰਕੇ ਮੇਰੇ ਸੁਆਮੀ ਅਬਰਾਹਾਮ ਉੱਤੇ ਇੰਨੀ ਮਿਹਰ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਸ ਆਖਿਆ, ਹੇ ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਅੱਜ ਮੇਰਾ ਸਭ ਕਾਰਜ ਸੁਫਲ ਕਰ ਅਤੇ ਮੇਰੇ ਸਵਾਮੀ ਅਬਰਾਹਾਮ ਉੱਤੇ ਦਇਆ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸੁਆਮੀ ਅਬਰਾਹਾਮ ਉੱਤੇ ਕਿਰਪਾ ਕਰ।