Genesis 24:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਥੇ, ਖੂਹ ਉੱਤੇ ਖਲੋਤਾ ਹੋਇਆ ਹਾਂ, ਅਤੇ ਸ਼ਹਿਰ ਦੀਆਂ ਮੁਟਿਆਰਾਂ ਪਾਣੀ ਭਰਨ ਲਈ ਆ ਰਹੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜਾ ਹਾਂ ਅਰ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਅਤੇ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਾਂ।