Genesis 24:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਿਬਕਾਹ ਨੇ ਛੇਤੀ ਨਾਲ ਆਪਣੇ ਮੋਢੇ ਉੱਤੋਂ ਘੜਾ ਨੀਵਾਂ ਕੀਤਾ ਅਤੇ ਉਸ ਨੂੰ ਪਾਣੀ ਪਿਲਾਇਆ। ਰਿਬਕਾਹ ਨੇ ਆਖਿਆ, “ਪੀਓ, ਸ਼੍ਰੀਮਾਨ ਜੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਮੇਰੇ ਸਵਾਮੀ ਜੀ ਪੀਓ ਤਾਂ ਉਸ ਸ਼ਤਾਬੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਕੋਡਾ ਕੀਤਾ ਅਰ ਉਸ ਨੂੰ ਪਿਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਆਖਿਆ, ਮੇਰੇ ਸੁਆਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ।