Genesis 24:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਦਾ ਸਭ ਤੋਂ ਪੁਰਾਣਾ ਨੌਕਰ ਅਬਰਾਹਾਮ ਦੀ ਹਰ ਚੀਜ਼ ਦਾ ਨਿਗਾਹਬਾਨ ਸੀ। ਅਬਰਾਹਾਮ ਨੇ ਉਸ ਨੌਕਰ ਨੂੰ ਆਪਣੇ ਕੋਲ ਸੱਦ ਕੇ ਆਖਿਆ, “ਮੇਰੀ ਲੱਤ ਹੇਠਾਂ ਆਪਣਾ ਹੱਥ ਰੱਖ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ ਕਿ ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;