Genesis 24:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਰਿਬਕਾਹ ਨੇ ਆਪਣੇ ਘੜੇ ਦਾ ਸਾਰਾ ਪਾਣੀ ਊਠਾਂ ਦੇ ਪੀਣ ਵਾਲੇ ਭਾਂਡੇ ਵਿੱਚ ਪਾ ਦਿੱਤਾ। ਫ਼ੇਰ ਉਹ ਖੂਹ ਵੱਲ ਹੋਰ ਪਾਣੀ ਲਿਆਉਣ ਲਈ ਦੌੜੀ। ਅਤੇ ਉਸ ਨੇ ਸਾਰੇ ਉੱਠਾਂ ਨੂੰ ਪਾਣੀ ਪਿਲਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਸ਼ਤਾਬੀ ਨਾਲ ਆਪਣਾ ਘੜਾ ਹੌਦ ਵਿੱਚ ਡੋਹਲ ਦਿੱਤਾ ਅਰ ਫੇਰ ਖੂਹ ਵਿੱਚੋਂ ਪਾਣੀ ਭਰਨ ਨੂੰ ਨੱਠਕੇ ਗਈ ਅਰ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।