Genesis 24:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰ ਚੁੱਪ-ਚਾਪ ਉਸ ਨੂੰ ਦੇਖਦਾ ਰਿਹਾ। ਉਹ ਪੱਕਾ ਕਰਨਾ ਚਾਹੁੰਦਾ ਸੀ ਕਿ ਯਹੋਵਾਹ ਨੇ ਉਸ ਨੂੰ ਸੱਚਮੁੱਚ ਜਵਾਬ ਦੇ ਦਿੱਤਾ ਸੀ। ਅਤੇ ਉਸ ਦੀ ਯਾਤਰਾ ਨੂੰ ਸਫ਼ਲ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮਨੁੱਖ ਵੱਡੇ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਭਈ ਯਹੋਵਾਹ ਨੇ ਉਸ ਦਾ ਸਫਰ ਸੁਫਲ ਕੀਤਾ ਹੈ ਕਿ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਨੁੱਖ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਕਿ ਯਹੋਵਾਹ ਨੇ ਉਸ ਦਾ ਸਫ਼ਰ ਸਫ਼ਲ ਕੀਤਾ ਹੈ ਕਿ ਨਹੀਂ।