Genesis 24:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੌਕਰ ਨੇ ਝੁਕ ਕੇ ਯਹੋਵਾਹ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਸ ਮਨੁੱਖ ਨੇ ਸੀਸ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਮਨੁੱਖ ਨੇ ਸਿਰ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ।