Genesis 24:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰ ਨੇ ਆਖਿਆ, “ਧੰਨ ਹੈ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ। ਯਹੋਵਾਹ ਮੇਰੇ ਸੁਆਮੀ ਉੱਤੇ ਦਯਾਲੂ ਰਿਹਾ ਹੈ ਅਤੇ ਉਸ ਨਾਲ ਵਫ਼ਾਦਾਰ ਰਿਹਾ ਹੈ। ਯਹੋਵਾਹ ਨੇ ਮੇਰੀ ਅਗਵਾਈ ਮੇਰੇ ਸੁਆਮੀ ਦੇ ਭਰਾ ਦੇ ਘਰ ਵੱਲ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਆਖਿਆ, ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਮੇਰੇ ਸਵਾਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਰ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਰ ਮੈਂ ਰਾਹ ਵਿੱਚ ਹੀ ਸਾਂ ਕਿ ਯਹੋਵਾਹ ਨੇ ਮੈਨੂੰ ਮੇਰੇ ਸਵਾਮੀ ਦੇ ਭਰਾਵਾਂ ਦੇ ਘਰ ਦੇ ਰਾਹ ਪਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।