Genesis 24:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਿਬਕਾਹ ਦੌੜ ਗਈ ਅਤੇ ਆਪਣੇ ਪਰਿਵਾਰ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਛੋਕਰੀ ਆਪਣੀ ਮਾਤਾ ਦੇ ਘਰ ਨੂੰ ਨੱਠਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ।