Genesis 24:30 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਉਸ ਨੇ ਨੱਥ ਅਰ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਡਿੱਠੇ ਅਰ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਹ ਮਨੁੱਖ ਮੈਨੂੰ ਐਉਂ ਐਉਂ ਬੋਲਿਆ ਤਾਂ ਉਹ ਉਸ ਮਨੁੱਖ ਕੋਲ ਆਇਆ ਅਰ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।