Genesis 24:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਅਬਰਾਹਾਮ ਦਾ ਨੌਕਰ ਘਰ ਅੰਦਰ ਚੱਲਾ ਗਿਆ। ਲਾਬਾਨ ਨੇ ਊਠਾਂ ਤੋਂ ਭਾਰ ਲਾਇਆ ਅਤੇ ਉਨ੍ਹਾਂ ਨੂੰ ਤੂੜੀ ਪਾਈ। ਫ਼ੇਰ ਉਸ ਨੇ ਉਸ ਨੂੰ ਅਤੇ ਹੋਰ ਆਦਮੀਆਂ ਨੂੰ ਜੋ ਉਸ ਦੇ ਨਾਲ ਸਨ, ਪੈਰ ਧੋਣ ਲਈ ਪਾਣੀ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਮਨੁੱਖ ਘਰ ਵੱਲ ਆਇਆ ਅਰ ਊਠਾਂ ਨੂੰ ਖੋਲ੍ਹਿਆ ਅਰ ਲਾਬਾਨ ਨੇ ਊਠਾਂ ਨੂੰ ਪੱਠਾ ਦੱਥਾ ਦਿੱਤਾ ਅਰ ਉਸ ਦੇ ਅਰ ਉਸ ਦੇ ਸਾਥੀਆਂ ਦੇ ਚਰਨ ਧੋਣ ਲਈ ਪਾਣੀ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।