Genesis 24:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲਾਬਾਨ ਨੇ ਉਸ ਨੂੰ ਖਾਣ ਲਈ ਭੋਜਨ ਦਿੱਤਾ। ਪਰ ਨੌਕਰ ਨੇ ਖਾਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੈਂ ਓਨਾ ਚਿਰ ਕੁਝ ਨਹੀਂ ਖਾਵਾਂਗਾ ਜਦੋਂ ਤੀਕ ਕਿ ਤੈਨੂੰ ਆਪਣੇ ਆਉਣ ਦਾ ਮਕਸਦ ਨਹੀਂ ਦੱਸ ਦਿੰਦਾ।” ਇਸ ਲਈ ਲਾਬਾਨ ਨੇ ਆਖਿਆ, “ਸਾਨੂੰ, ਦੱਸੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਆਖਿਆ ਜਦ ਤੀਕਰ ਆਪਣੀ ਗੱਲ ਨਾ ਦੱਸ ਲਵਾਂ ਮੈਂ ਨਹੀਂ ਖਾਵਾਂਗਾ ਤਾਂ ਉਸ ਆਖਿਆ, ਗੱਲ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁਝ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ।