Genesis 24:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੇਰੇ ਸੁਆਮੀ ਉੱਤੇ ਹਰ ਤਰ੍ਹਾਂ ਦੀ ਬਖਸ਼ਿਸ਼ ਕੀਤੀ ਹੈ। ਮੇਰਾ ਸੁਆਮੀ ਇੱਕ ਮਹਾਨ ਇਨਸਾਨ ਬਣ ਗਿਆ ਹੈ। ਯਹੋਵਾਹ ਨੇ ਅਬਰਾਹਾਮ ਨੂੰ ਭੇਡਾਂ ਦੇ ਕਈ ਇੱਜੜ ਅਤੇ ਪਸ਼ੂਆਂ ਦੇ ਕਈ ਵੱਗ ਦਿੱਤੇ ਹਨ। ਅਬਰਾਹਾਮ ਕੋਲ ਕਾਫ਼ੀ ਸੋਨਾ-ਚਾਂਦੀ ਅਤੇ ਨੌਕਰ ਹਨ। ਅਬਰਾਹਾਮ ਕੋਲ ਬਹੁਤ ਸਾਰੇ ਊਠ ਅਤੇ ਖੋਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਵਾਹ ਨੇ ਮੇਰੇ ਸਵਾਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਰ ਉਹ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ ਅਰ ਗਾਈਆਂ ਬਲਦ ਅਰ ਸੋਨਾ ਅਰ ਚਾਂਦੀ ਅਰ ਗੋੱਲੇ ਗੋੱਲੀਆਂ ਅਰ ਊਠ ਅਰ ਗਧੇ ਦਿੱਤੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।