Genesis 24:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸੁਆਮੀ ਦੀ ਪਤਨੀ ਦਾ ਨਾਮ ਸਾਰਾਹ ਸੀ। ਜਦੋਂ ਉਹ ਬਹੁਤ ਬੁੱਢੀ ਸੀ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੇਰੇ ਸੁਆਮੀ ਨੇ ਆਪਣੀ ਸਾਰੀ ਜਾਇਦਾਦ ਦਾ ਉਸ ਪੁੱਤਰ ਨੂੰ ਵਾਰਿਸ ਬਣਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰੇ ਸਵਾਮੀ ਦੀ ਪਤਨੀ ਸਾਰਾਹ ਨੇ ਆਪਣੇ ਬਿਰਧਪੁਣੇ ਵਿੱਚ ਮੇਰੇ ਸਵਾਮੀ ਲਈ ਇੱਕ ਪੁੱਤ੍ਰ ਜਣਿਆ ਅਰ ਉਸ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ।