Genesis 24:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸੁਆਮੀ ਨੇ ਮੇਰੇ ਕੋਲੋਂ ਇੱਕ ਬਚਨ ਲਿਆ ਸੀ। ਮੇਰੇ ਸੁਆਮੀ ਨੇ ਮੈਨੂੰ ਆਖਿਆ ਸੀ, ‘ਤੂੰ ਮੇਰੇ ਪੁੱਤਰ ਨੂੰ ਕਿਸੇ ਕਨਾਨੀ ਕੁੜੀ ਨਾਲ ਵਿਆਹ ਨਾ ਕਰਨ ਦੇਵੀਂ। ਅਸੀਂ ਇਨ੍ਹਾਂ ਲੋਕਾਂ ਦਰਮਿਆਨ ਰਹਿੰਦੇ ਜ਼ਰੂਰ ਹਾਂ ਪਰ ਮੈਂ ਨਹੀਂ ਚਾਹੁੰਦਾ ਕਿ ਉਹ ਕਿਸੇ ਕਨਾਨੀ ਕੁੜੀ ਨਾਲ ਵਿਆਹ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਸਵਾਮੀ ਨੇ ਮੈਥੋਂ ਏਹ ਸੌਂਹ ਅਖਵਾਈ ਹੈ ਕਿ ਤੂੰ ਮੇਰੇ ਪੁੱਤ੍ਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ ਵਿੱਚ ਮੈਂ ਵੱਸਦਾ ਹਾਂ ਤੀਵੀਂ ਨਾ ਲਿਆਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਸੁਆਮੀ ਨੇ ਮੈਨੂੰ ਇਹ ਸਹੁੰ ਦਿੱਤੀ ਹੈ, ਤੂੰ ਮੇਰੇ ਪੁੱਤਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ਼ ਵਿੱਚ ਮੈਂ ਵੱਸਦਾ ਹਾਂ, ਪਤਨੀ ਨਾ ਲਿਆਵੀਂ।