Genesis 24:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਸੁਆਮੀ ਨੂੰ ਆਖਿਆ, ‘ਸ਼ਾਇਦ ਉਹ ਔਰਤ ਮੇਰੇ ਨਾਲ ਇਸ ਥਾਂ ਵਾਪਸ ਨਾ ਆਵੇ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਪਣੇ ਸਵਾਮੀ ਨੂੰ ਆਖਿਆ ਕਿ ਸ਼ਾਇਤ ਉਹ ਤੀਵੀਂ ਮੇਰੇ ਪਿੱਛੇ ਨਾ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਪਣੇ ਸੁਆਮੀ ਨੂੰ ਆਖਿਆ ਕਿ ਸ਼ਾਇਦ ਉਹ ਇਸਤਰੀ ਮੇਰੇ ਨਾਲ ਨਾ ਆਉਣਾ ਚਾਹੇ।