Genesis 24:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੇਸ਼ ਅਤੇ ਮੇਰੇ ਲੋਕਾਂ ਕੋਲ ਵਾਪਸ ਜਾਹ। ਉੱਥੇ ਮੇਰੇ ਪੁੱਤਰ ਇਸਹਾਕ ਵਾਸਤੇ ਪਤਨੀ ਲੱਭ ਅਤੇ ਉਸ ਨੂੰ ਇੱਥੇ ਉਸ ਕੋਲ ਲੈ ਕੇ ਆ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਮੇਰੇ ਆਪਣੇ ਦੇਸ ਅਰ ਮੇਰੇ ਕੁਨਬੇ ਦੇ ਕੋਲ ਜਾਈਂ ਅਰ ਮੇਰੇ ਪੁੱਤ੍ਰ ਇਸਹਾਕ ਲਈ ਤੀਵੀਂ ਲੈ ਆਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ।