Genesis 24:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੂੰ ਮੇਰੇ ਪਿਤਾ ਦੇ ਦੇਸ਼ ਜਾਵੇਂ ਅਤੇ ਉਹ ਤੈਨੂੰ ਮੇਰੇ ਪੁੱਤਰ ਲਈ ਵਹੁਟੀ ਦੇਣ ਤੋਂ ਇਨਕਾਰ ਕਰ ਦੇਣ, ਤਾਂ ਤੂੰ ਇਸ ਇਕਰਾਰ ਤੋਂ ਮੁਕਤ ਹੋਵੇਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਮੇਰੀ ਸੌਂਹ ਤੋਂ ਛੁੱਟੇਗਾ ਜਦ ਤੂੰ ਮੇਰੇ ਕੁਨਬੇ ਵਿੱਚ ਜਾਵੇਂਗਾ ਅਰ ਜੇ ਓਹ ਤੈਨੂੰ ਨਾ ਦੇਣ ਤਾਂ ਤੂੰ ਮੇਰੀ ਸੌਂਹ ਤੋਂ ਬਰੀ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ।