Genesis 24:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਜ ਮੈਂ ਇਸ ਖੂਹ ਉੱਤੇ ਆਇਆ ਅਤੇ ਆਖਿਆ, ‘ਯਹੋਵਾਹ, ਮੇਰੇ ਸੁਆਮੀ, ਅਬਰਾਹਾਮ ਦੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਯਾਤਰਾ ਸਫ਼ਲ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਹਾਂ ਅਰ ਮੈਂ ਆਖਿਆ, ਹੇ ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸੁਫਲ ਕਰੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਅਤੇ ਆਖਿਆ, ਹੇ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸਫ਼ਲ ਕਰੇਂ।