Genesis 24:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਖੂਹ ਉੱਤੇ ਖਲੋਤਾ ਰਹਾਂਗਾ ਅਤੇ ਪਾਣੀ ਲਿਆਉਣ ਲਈ ਇੱਥੇ ਆਈ ਕਿਸੇ ਮੁਟਿਆਰ ਦੀ ਉਡੀਕ ਕਰਾਂਗਾ। ਫ਼ੇਰ ਮੈਂ ਆਖਾਂਗਾ, “ਮਿਹਰਬਾਨੀ ਕਰਕੇ ਮੈਨੂੰ ਆਪਣੇ ਘੜੇ ਵਿੱਚੋਂ ਥੋੜਾ ਜਿਹਾ ਪਾਣੀ ਪਿਲਾ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜਾ ਹਾਂ ਤਾਂ ਐਉਂ ਹੋਵੇ ਕਿ ਜਿਹੜੀ ਕੁਆਰੀ ਭਰਨ ਲਈ ਬਾਹਰ ਆਵੇ ਅਰ ਮੈਂ ਉਹ ਨੂੰ ਆਖਾਂ ਭਈ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾਈਂ ਤਾਂ ਉਹ ਮੈਨੂੰ ਆਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,