Genesis 24:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੇ ਪ੍ਰਾਰਥਨਾ ਖਤਮ ਕਰਨ ਤੋਂ ਪਹਿਲਾਂ, ਰਿਬਕਾਹ ਖੂਹ ਉੱਤੇ ਪਾਣੀ ਭਰਨ ਲਈ ਆ ਗਈ। ਉਸ ਦੇ ਮੋਢੇ ਉੱਤੇ ਪਾਣੀ ਵਾਲਾ ਘੜਾ ਸੀ ਅਤੇ ਉਹ ਖੂਹ ਤੋਂ ਪਾਣੀ ਭਰਨ ਲਈ ਜਾ ਰਹੀ ਸੀ। ਮੈਂ ਉਸ ਕੋਲੋਂ ਕੁਝ ਪਾਣੀ ਮੰਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉੱਤਰੀ ਅਰ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਿਲਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ।