Genesis 24:49 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਮੈਨੂੰ ਦੱਸੋ, ਕਿ ਤੁਸੀਂ ਮੇਰੇ ਸੁਆਮੀ ਦੇ ਪ੍ਰਤਿ ਮਿਹਰਬਾਹ ਅਤੇ ਵਫ਼ਾਦਾਰ ਹੋਵੋਂਗੇ ਅਤੇ ਉਸ ਨੂੰ ਆਪਣੀ ਧੀ ਦਾ ਸਾਕ ਦਿਉਂਗੇ? ਜਾਂ ਤੁਸੀਂ ਆਪਣੀ ਧੀ ਦਾ ਸਾਕ ਕਰਨ ਤੋਂ ਇਨਕਾਰ ਕਰੋਂਗੇ? ਮੈਨੂੰ ਦੱਸ ਦਿਉ ਤਾਂ ਜੋ ਮੈਂ ਇਹ ਜਾਣ ਲਵਾਂ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜੇਕਰ ਤੁਸੀਂ ਮੇਰੇ ਸਵਾਮੀ ਦੇ ਨਾਲ ਦਯਾ ਅਰ ਸਚਿਆਈ ਦਾ ਸਲੂਕ ਕਰਨਾ ਹੈ ਤਾਂ ਮੈਨੂੰ ਦੱਸੋ ਅਰ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ ਤਾਂਜੋ ਮੈਂ ਸੱਜੇ ਅਥਵਾ ਖੱਬੇ ਪਾਸੇ ਵੱਲ ਮੁੜਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜੇਕਰ ਤੁਸੀਂ ਮੇਰੇ ਸੁਆਮੀ ਦੇ ਨਾਲ ਕਿਰਪਾ ਅਤੇ ਸਚਿਆਈ ਦਾ ਵਿਵਹਾਰ ਕਰਨਾ ਹੈ ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਸੱਜੇ ਜਾਂ ਖੱਬੇ ਪਾਸੇ ਵੱਲ ਮੁੜਾਂ।