Genesis 24:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰ ਨੇ ਉਸ ਨੂੰ ਆਖਿਆ, “ਜੇਕਰ ਉਹ ਔਰਤ ਮੇਰੇ ਨਾਲ ਇਸ ਥਾਂ ਤੇ ਨਹੀਂ ਆਉਣਾ ਚਾਹੁੰਦੀ ਤਾਂ ਕੀ ਮੈਂ ਤੁਹਾਡੇ ਪੁੱਤਰ ਨੂੰ ਵਾਪਿਸ ਉਸ ਧਰਤੀ ਤੇ ਲੈ ਜਾਵਾਂ ਜਿੱਥੋਂ ਤੁਸੀਂ ਆਏ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਤ ਉਹ ਤੀਵੀਂ ਮੇਰੇ ਨਾਲ ਏਸ ਦੇਸ ਆਉਣਾ ਨਾ ਚਾਹੇ ਤਾਂ ਕੀ ਮੈਂ ਤੇਰੇ ਪੁੱਤ੍ਰ ਨੂੰ ਉਸ ਦੇਸ ਨੂੰ ਮੋੜ ਲੈ ਜਾਵਾਂ ਜਿੱਥੋਂ ਤੂੰ ਆਇਆ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ?