Genesis 24:50 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲਾਬਾਨ ਅਤੇ ਬਥੂਏਲ ਨੇ ਜਵਾਬ ਦਿੱਤਾ, “ਅਸੀਂ ਦੇਖ ਰਹੇ ਹਾਂ ਕਿ ਇਹ ਗੱਲ ਯਹੋਵਾਹ ਵੱਲੋਂ ਹੈ ਇਸ ਲਈ ਅਸੀਂ ਇਸ ਨੂੰ ਬਦਲਣ ਲਈ ਕੁਝ ਨਹੀਂ ਕਰ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਲਾਬਾਨ ਅਰ ਬਥੂਏਲ ਨੇ ਜਵਾਬ ਵਿੱਚ ਆਖਿਆ, ਏਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਅਥਵਾ ਭਲਾ ਨਹੀਂ ਆਖ ਸੱਕਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ।