Genesis 24:51 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਿਬਕਾਹ ਇੱਥੇ ਹੈ। ਇਸ ਨੂੰ ਲੈ ਅਤੇ ਚੱਲਿਆ ਜਾ। ਇਸਦਾ ਵਿਆਹ ਆਪਣੇ ਮਾਲਿਕ ਦੇ ਪੁੱਤਰ ਨਾਲ ਕਰ ਦੇਣਾ। ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਰਿਬਕਾਹ ਤੁਹਾਡੇ ਸਨਮੁਖ ਹੈ। ਉਹ ਨੂੰ ਲਓ ਅਰ ਜਾਓ ਤਾਂਜੋ ਉਹ ਤੁਹਾਡੇ ਸਵਾਮੀ ਦੇ ਪੁੱਤ੍ਰ ਦੀ ਤੀਵੀਂ ਹੋਵੇ ਜਿਵੇਂ ਯਹੋਵਾਹ ਦਾ ਬਚਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ। ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸੁਆਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ।