Genesis 24:52 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਬਰਾਹਾਮ ਦੇ ਨੌਕਰ ਨੇ ਇਹ ਗੱਲ ਸੁਣੀ ਤਾਂ ਉਸ ਨੇ ਧਰਤੀ ਉੱਤੇ ਝੁਕ ਕੇ ਯਹੋਵਾਹ ਨੂੰ ਸਿਜਦਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।