Genesis 24:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਰਿਬਕਾਹ ਲਈ ਲਿਆਂਦੀਆਂ ਸੁਗਾਤਾਂ ਦਿੱਤੀਆਂ। ਉਸ ਨੇ ਉਸ ਨੂੰ ਸੁੰਦਰ ਕੱਪੜੇ ਅਤੇ ਸੋਨੇ-ਚਾਂਦੀ ਦੇ ਗਹਿਣੇ ਦਿੱਤੇ। ਉਸ ਨੇ ਉਸ ਦੀ ਮਾਂ ਅਤੇ ਉਸ ਦੇ ਭਰਾ ਨੂੰ ਵੀ ਮਹਿੰਗੀਆਂ ਸੁਗਾਤਾਂ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੌਕਰ ਨੇ ਚਾਂਦੀ ਅਰ ਸੋਨੇ ਦੀਆਂ ਟੂੰਬਾਂ ਅਰ ਬਸਤ੍ਰ ਕੱਢਕੇ ਰਿਬਕਾਹ ਨੂੰ ਦਿੱਤੇ ਅਰ ਉਸ ਨੇ ਉਸ ਦੇ ਭਰਾ ਅਰ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।