Genesis 24:54 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਅਤੇ ਉਸ ਦੇ ਬੰਦਿਆਂ ਨੇ ਭੋਜਨ ਪਾਣੀ ਕੀਤਾ ਅਤੇ ਉੱਥੇ ਰਾਤ ਗੁਜ਼ਾਰੀ। ਦੂਸਰੀ ਸਵੇਰ ਨੂੰ ਉਹ ਤੜਕੇ ਉੱਠੇ ਅਤੇ ਆਖਿਆ, “ਹੁਣ ਸਾਨੂੰ ਸਾਡੇ ਮਾਲਿਕ ਕੋਲ ਜਾਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਅਰ ਉਸ ਦੇ ਸਾਥੀਆਂ ਨੇ ਖਾਧਾ ਅਰ ਪੀਤਾ ਅਰ ਰਾਤ ਕੱਟੀ। ਤੜਕੇ ਉੱਠਕੇ ਉਸ ਆਖਿਆ, ਮੈਨੂੰ ਮੇਰੇ ਸਵਾਮੀ ਦੇ ਕੋਲ ਤੋਰ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਖਾਧਾ ਪੀਤਾ ਅਤੇ ਰਾਤ ਉੱਥੇ ਹੀ ਕੱਟੀ। ਤੜਕੇ ਉੱਠ ਕੇ ਉਸ ਨੇ ਆਖਿਆ, ਮੈਨੂੰ ਮੇਰੇ ਸੁਆਮੀ ਦੇ ਕੋਲ ਜਾਣ ਲਈ ਵਿਦਿਆ ਕਰੋ।