Genesis 24:55 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਿਬਕਾਹ ਦੀ ਮਾਂ ਅਤੇ ਉਸ ਦੇ ਭਰਾ ਨੇ ਆਖਿਆ, “ਰਿਬਕਾਹ ਨੂੰ ਕੁਝ ਦੇਰ ਸਾਡੇ ਕੋਲ ਰਹਿਣ ਦਿਉ। ਉਸ ਨੂੰ ਦਸ ਦਿਨ ਸਾਡੇ ਕੋਲ ਰਹਿਣ ਦਿਉ। ਇਸ ਤੋਂ ਮਗਰੋਂ ਉਹ ਜਾ ਸੱਕਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਹ ਦੇ ਭਰਾ ਅਰ ਉਹ ਦੀ ਮਾਤਾ ਨੇ ਆਖਿਆ, ਛੋਕਰੀ ਨੂੰ ਥੋੜੇ ਦਿਨ ਅਥਵਾ ਦਸਕੁ ਦਿਨ ਸਾਡੇ ਕੋਲ ਰਹਿਣ ਦਿਓ। ਉਸ ਦੇ ਪਿੱਛੋਂ ਉਹ ਚਲੀ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ।