Genesis 24:59 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨੇ ਰਿਬਕਾਹ ਨੂੰ ਅਬਰਾਹਾਮ ਦੇ ਨੌਕਰ ਅਤੇ ਉਸ ਦੇ ਬੰਦਿਆਂ ਨਾਲ ਜਾਣ ਦਿੱਤਾ। ਰਿਬਕਾਹ ਦੀ ਦਾਈ ਵੀ ਉਨ੍ਹਾਂ ਦੇ ਨਾਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਨ੍ਹਾਂ ਨੇ ਰਿਬਕਾਹ ਆਪਣੀ ਭੈਣ ਅਰ ਉਹ ਦੀ ਦਾਈ ਅਰ ਅਬਾਰਾਹਮ ਦੇ ਨੌਕਰ ਅਰ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਆਪਣੀ ਭੈਣ ਰਿਬਕਾਹ, ਉਸ ਦੀ ਦਾਈ, ਅਬਰਾਹਾਮ ਦੇ ਨੌਕਰ ਅਤੇ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ।