Genesis 24:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਉਸ ਨੂੰ ਆਖਿਆ, “ਨਹੀਂ! ਮੇਰੇ ਪੁੱਤਰ ਨੂੰ ਉੱਥੇ ਨਾ ਲੈ ਕੇ ਜਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ ਤੂੰ ਮੇਰੇ ਪੁੱਤ੍ਰ ਨੂੰ ਉੱਥੇ ਕਦੰਤ ਨਾ ਮੋੜ ਲੈ ਜਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ, ਮੇਰੇ ਪੁੱਤਰ ਨੂੰ ਕਦੇ ਵੀ ਉਸ ਦੇਸ਼ ਵਿੱਚ ਨਾ ਲੈ ਜਾਵੀਂ।