Genesis 24:61 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਿਬਕਾਹ ਅਤੇ ਉਸ ਦੀ ਦਾਈ ਊਠਾਂ ਉੱਪਰ ਚੜ੍ਹ ਗਈਆਂ ਅਤੇ ਨੌਕਰ ਅਤੇ ਉਸ ਦੇ ਬੰਦਿਆਂ ਦੇ ਪਿੱਛੇ ਚੱਲ ਪਈਆਂ। ਇਸ ਤਰ੍ਹਾਂ ਨੌਕਰ ਨੇ ਰਿਬਕਾਹ ਨੂੰ ਲਿਆ ਅਤੇ ਘਰ ਵਾਪਸੀ ਦੇ ਸਫ਼ਰ ਉੱਤੇ ਰਵਾਨਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਿਬਕਾਹ ਅਰ ਉਸ ਦੇ ਨਾਲ ਦੀਆਂ ਛੋਕਰੀਆਂ ਉੱਠੀਆਂ ਅਰ ਊਠਾਂ ਉੱਤੇ ਚੜ ਗਈਆਂ ਅਰ ਉਸ ਮਨੁੱਖ ਦੇ ਪਿੱਛੇ ਪਿੱਛੇ ਤੁਰ ਪਈਆਂ ਸੋ ਉਹ ਨੌਕਰ ਰਿਬਕਾਹ ਨੂੰ ਲੈਕੇ ਤੁਰ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ।