Genesis 24:62 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਬਏਰ-ਲਹੀ-ਰੋਈ ਨੂੰ ਛੱਡ ਦਿੱਤਾ ਸੀ ਅਤੇ ਹੁਣ ਨੇਗੇਵ ਵਿੱਚ ਰਹਿ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਹਾਕ ਬਏਰ-ਲਹੀ-ਰੋਈ ਦੇ ਰਸਤੇ ਤੋਂ ਆਇਆ ਕਿਉਂਜੋ ਉਹ ਦੱਖਣ ਵਿੱਚ ਟਿਕਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹਈ-ਰੋਈ ਦੇ ਰਸਤੇ ਤੋਂ ਆ ਰਿਹਾ ਸੀ।