Genesis 24:63 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਮ ਨੂੰ ਇਸਹਾਕ ਖੇਤਾਂ ਵੱਲ ਸੈਰ ਲਈ ਨਿਕਲ ਗਿਆ। ਇਸਹਾਕ ਨੇ ਨਜ਼ਰ ਮਾਰੀ ਅਤੇ ਦੂਰੋਂ ਆਉਂਦੇ ਊਠਾਂ ਵੱਲ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਇਸਹਾਕ ਸ਼ਾਮਾਂ ਦੇ ਵੇਲੇ ਖੇਤਾਂ ਵਿੱਚ ਗਿਆਨ ਧਿਆਨ ਕਰਨ ਲਈ ਬਾਹਰ ਗਿਆ ਤਾਂ ਉਸ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਅਰ ਵੇਖੋ ਊਠ ਆ ਰਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ।