Genesis 24:64 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਿਬਕਾਹ ਨੇ ਇਸਹਾਕ ਵੱਲ ਦੇਖਿਆ। ਫ਼ੇਰ ਉਹ ਊਠ ਤੋਂ ਉੱਤਰ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਰਿਬਕਾਹ ਨੇ ਅੱਖਾਂ ਚੁੱਕਕੇ ਇਸਹਾਕ ਨੂੰ ਡਿੱਠਾ ਤਾਂ ਊਠ ਤੋਂ ਉੱਤਰ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ।