Genesis 24:66 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰ ਨੇ ਇਸਹਾਕ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜੋ ਵਾਪਰੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਕੀਤੀਆਂ ਸਨ ਇਸਹਾਕ ਨੂੰ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਕੀਤੀਆਂ ਸਨ, ਇਸਹਾਕ ਨੂੰ ਦੱਸੀਆਂ।