Genesis 24:67 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਹਾਕ ਕੁੜੀ ਨੂੰ ਆਪਣੀ ਮਾਂ ਦੇ ਤੰਬੂ ਵਿੱਚ ਲੈ ਆਇਆ। ਰਿਬਕਾਹ ਉਸੇ ਦਿਨ ਇਸਹਾਕ ਦੀ ਪਤਨੀ ਬਣ ਗਈ। ਇਸਹਾਕ ਉਸ ਨੂੰ ਬਹੁਤ ਪਿਆਰ ਕਰਦਾ ਸੀ ਇਸ ਲਈ ਇਸਹਾਕ ਨੂੰ ਆਪਣੀ ਮਾਂ ਦੇ ਦੇਹਾਂਤ ਤੋਂ ਬਾਦ ਹੌਂਸਲਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਲਿਆ ਅਰ ਉਹ ਉਸ ਦੀ ਪਤਨੀ ਹੋਈ ਅਰ ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਦੇ ਪਿੱਛੋਂ ਸ਼ਾਂਤ ਪ੍ਰਾਪਤ ਹੋਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।