Genesis 24:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਉਹ ਕੁੜੀ ਤੇਰੇ ਨਾਲ ਆਉਣ ਤੋਂ ਇਨਕਾਰ ਕਰੇ ਤਾਂ ਤੂੰ ਇਸ ਬਚਨ ਤੋਂ ਮੁਕਤ ਹੋਵੇਂਗਾ। ਪਰ ਤੂੰ ਮੇਰੇ ਪੁੱਤਰ ਨੂੰ ਉਸ ਥਾਂ ਬਿਲਕੁਲ ਨਹੀਂ ਲੈ ਕੇ ਜਾਣਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਤੀਵੀਂ ਤੇਰੇ ਪਿੱਛੇ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਏਸ ਸੌਂਹ ਤੋਂ ਛੁੱਟ ਜਾਵੇਂਗਾ। ਕੇਵਲ ਮੇਰੇ ਪੁੱਤ੍ਰ ਨੂੰ ਉੱਥੇ ਕਦੀ ਨਾ ਉੱਥੇ ਮੋੜ ਲੈ ਜਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ। ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ।