Genesis 24:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਨੌਕਰ ਨੇ ਆਪਣੇ ਮਾਲਕ ਦੀ ਲੱਤ ਹੇਠਾਂ ਆਪਣਾ ਹੱਥ ਰੱਖਿਆ ਅਤੇ ਇਹ ਸਾਰੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੌਕਰ ਨੇ ਆਪਣਾ ਹੱਥ ਆਪਣੇ ਸਵਾਮੀ ਅਬਰਾਹਾਮ ਦੇ ਪੱਟ ਹੇਠ ਰੱਖਕੇ ਉਹ ਦੇ ਨਾਲ ਇਹ ਗੱਲ ਦੀ ਸੌਂਹ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੌਕਰ ਨੇ ਆਪਣਾ ਹੱਥ ਆਪਣੇ ਸੁਆਮੀ ਅਬਰਾਹਾਮ ਦੇ ਪੱਟ ਹੇਠ ਰੱਖ ਕੇ ਉਹ ਦੇ ਨਾਲ ਇਸ ਗੱਲ ਦੀ ਸਹੁੰ ਖਾਧੀ।