Genesis 25:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਬਰਾਹਾਮ ਮਰਿਆ, ਤਾਂ ਅਪਰਮੇਸ਼ੁਰ ਨੇ ਇਸਹਾਕ ਨੂੰ ਅਸੀਸ ਦਿੱਤੀ ਅਤੇ ਇਸਹਾਕ ਬਏਰ ਲਹੀ ਰੋਈ ਵਿਖੇ ਰਹਿੰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਕਿ ਅਬਾਰਾਹਮ ਦੇ ਮਰਨ ਦੇ ਪਿੱਛੋਂ ਪਰਮੇਸ਼ੁਰ ਨੇ ਉਸ ਦੇ ਪੁੱਤ੍ਰ ਇਸਹਾਕ ਨੂੰ ਬਰਕਤ ਦਿੱਤੀ ਅਰ ਇਸਹਾਕ ਬਏਰ-ਲਹੀ-ਰੋਈ ਕੋਲ ਜਾ ਟਿਕਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹਈ-ਰੋਈ ਕੋਲ ਰਹਿੰਦਾ ਸੀ।