Genesis 25:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਮਾਏਲ ਦੇ ਪਰਿਵਾਰ ਦੀ ਸੁਚੀ ਇਹ ਹੈ। ਇਸਮਾਏਲ ਅਬਰਾਹਾਮ ਅਤੇ ਹਾਜਰਾ ਦਾ ਪੁੱਤਰ ਸੀ। ਹਾਜਰਾ ਸਾਰਾਹ ਦੀ ਮਿਸਰੀ ਦਾਸੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਦੇ ਪੁੱਤ੍ਰ ਇਸਮਾਏਲ ਦੀ ਇਹ ਕੁਲ ਪੱਤ੍ਰੀ ਹੈ ਜਿਸ ਨੂੰ ਸਾਰਾਹ ਦੀ ਗੋੱਲੀ ਹਾਜਰਾ ਮਿਸਰੀ ਨੇ ਅਬਰਾਹਾਮ ਲਈ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਦੇ ਪੁੱਤਰ ਇਸਮਾਏਲ, ਜਿਸ ਨੂੰ ਸਾਰਾਹ ਦੀ ਦਾਸੀ ਮਿਸਰੀ ਹਾਜ਼ਰਾ ਨੇ ਅਬਰਾਹਾਮ ਲਈ ਜਣਿਆ, ਉਸ ਦੀ ਵੰਸ਼ਾਵਲੀ ਇਹ ਹੈ।